Mordecai listening to families and elders at the palace gate above a flourishing landscape

ਅਸਤਰ 10

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਪੋਥੀ ਰਾਜੇ ਦੀ ਸ਼ਕਤੀ ਤੇ ਮਰਦਕਈ ਦੇ ਦੂਜੇ ਦਰਜੇ ਤੱਕ ਵਧਣ ਦਾ ਜ਼ਿਕਰ ਕਰਦੇ ਹੋਏ ਖ਼ਤਮ ਹੁੰਦੀ ਹੈ। ਮਰਦਕਈ ਯਹੂਦੀਆਂ ਵਿੱਚ ਆਦਰ ਪਾਉਂਦਾ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਾਈ ਭਾਲਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਸ਼ਾਂਤੀ ਦੀ ਗੱਲ ਕਰਦਾ ਹੈ।
ਮਰਦਕਈਆਗੂਪਣਲੋਕ ਸੇਵਾਭਲਾਈਸ਼ਾਂਤੀ
1ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
2ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?
3ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.